ਰੁਪਿਆ 2 ਪੈਸੇ ਕਮਜ਼ੋਰ ਹੋ ਕੇ 71.78 ''ਤੇ ਖੁੱਲਿ੍ਹਆ
Friday, Aug 30, 2019 - 09:10 AM (IST)

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ | ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਨਾਲ 71.78 ਦੇ ਪੱਧਰ 'ਤੇ ਖੁੱਲਿ੍ਹਆ ਹੈ | ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਕਮਜ਼ੋਰ ਹੋ ਕੇ 71.80 'ਤੇ ਬੰਦ ਹੋਇਆ ਸੀ |