ਰੁਪਿਆ 1 ਪੈਸੇ ਕਮਜ਼ੋਰ ਹੋ ਕੇ 71.21 ਦੇ ਪੱਧਰ ''ਤੇ ਖੁੱਲ੍ਹਿਆ
01/23/2020 9:31:03 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਸਪਾਟ ਚਾਲ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਕਮਜ਼ੋਰੀ ਦੇ ਨਾਲ 71.21 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ ਸਪਾਟ ਚਾਲ ਦੇ ਨਾਲ 71.20 ਦੇ ਪੱਧਰ 'ਤੇ ਬੰਦ ਹੋਇਆ ਸੀ।