ਰੁਪਿਆ 7 ਪੈਸੇ ਕਮਜ਼ੋਰ ਹੋ ਕੇ 71.26 ਦੇ ਪੱਧਰ ''ਤੇ ਖੁੱਲ੍ਹਿਆ

02/07/2020 9:43:38 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 7 ਪੈਸੇ ਦੀ ਕਮਜ਼ੋਰੀ ਦੇ ਨਾਲ 71.26 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 1 ਪੈਸੇ ਮਜ਼ਬੂਤ ਹੋ ਕੇ 71.19 ਦੇ ਪੱਧਰ 'ਤੇ ਬੰਦ ਹੋਇਆ ਸੀ।


Aarti dhillon

Content Editor

Related News