ਰੁਪਿਆ 8 ਪੈਸੇ ਕਮਜ਼ੋਰ ਹੋ ਕੇ 70.95 ਦੇ ਪੱਧਰ ''ਤੇ ਖੁੱਲ੍ਹਿਆ
09/27/2019 9:17:17 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੀ ਕਮਜ਼ੋਰੀ ਦੇ ਨਾਲ 70.96 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 16 ਪੈਸੇ ਮਜ਼ਬੂਤ ਹੋ ਕੇ 70.87 'ਤੇ ਬੰਦ ਹੋਇਆ ਹੈ।