ਰੁਪਿਆ 6 ਪੈਸੇ ਵਧ ਕੇ 65.22 ''ਤੇ ਖੁੱਲ੍ਹਿਆ

10/11/2017 9:14:19 AM

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 6 ਪੈਸੇ ਦੀ ਮਜ਼ਬੂਤੀ ਨਾਲ 65.22 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਵੀ ਹਲਕਾ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 7 ਪੈਸੇ ਦੇ ਵਾਧੇ ਨਾਲ 65.28 ਦੇ ਪੱਧਰ 'ਤੇ ਬੰਦ ਹੋਇਆ ਸੀ।