ਰੁਪਏ ਨੇ ਲਗਾਈ ਛਲਾਂਗ, 18 ਪੈਸੇ ਦੀ ਮਜ਼ਬੂਤੀ ਨਾਲ ਖੁੱਲ੍ਹਿਆ

07/17/2018 9:13:27 AM

ਨਵੀਂ ਦਿੱਲੀ — ਰੁਪਏ ਨੇ ਅੱਜ ਚੰਗੀ ਮਜ਼ਬੂਤੀ ਨਾਲ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਦੀ ਜ਼ੋਰਦਾਰ ਉਛਾਲ ਦੇ ਨਾਲ 68.39 ਦੇ ਪੱਧਰ 'ਤੇ ਖੁੱਲ੍ਹਿਆ ਹੈ। ਕੱਲ੍ਹ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 68.57 ਦੇ ਪੱਧਰ 'ਤੇ ਬੰਦ ਹੋਇਆ ਸੀ।


Related News