ਰੁਪਿਆ 17 ਪੈਸੇ ਵਧ ਕੇ 67.81 ਦੇ ਪੱਧਰ ''ਤੇ ਖੁੱਲ੍ਹਿਆ

06/22/2018 9:12:10 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਚੰਗੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 17 ਪੈਸੇ ਦੇ ਵਾਧੇ ਨਾਲ 67.81 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਵੀ ਸ਼ੁਰੂਆਤੀ ਕਮਜ਼ੋਰੀ ਤੋਂ ਬਾਅਦ ਸੁਧਾਰ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 9 ਪੈਸੇ ਵਧ ਕੇ 68.98 ਦੇ ਪੱਧਰ 'ਤੇ ਬੰਦ ਹੋਇਆ ਸੀ।


Related News