1 ਪੈਸੇ ਦੇ ਕਮਜ਼ੋਰੀ ਦੇ ਨਾਲ 70.42 ''ਤੇ ਖੁੱਲ੍ਹਿਆ ਰੁਪਿਆ

01/11/2019 12:37:19 PM

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਸਪਾਟ ਚਾਲ ਦੇ ਨਾਲ ਹੋਈ ਹੈ। 
ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਘਟ ਕੇ 70.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 7 ਪੈਸੇ ਟੁੱਟ ਕੇ 70.41 ਦੇ ਪੱਧਰ 'ਤੇ ਬੰਦ ਹੋਇਆ ਸੀ।


Aarti dhillon

Content Editor

Related News