ਰੁਪਿਆ 40 ਪੈਸੇ ਦੀ ਮਜ਼ਬੂਤੀ ਨਾਲ 71 ਦੇ ਪੱਧਰ ''ਤੇ ਖੁੱਲ੍ਹਿਆ

Wednesday, Aug 14, 2019 - 09:26 AM (IST)

ਰੁਪਿਆ 40 ਪੈਸੇ ਦੀ ਮਜ਼ਬੂਤੀ ਨਾਲ 71 ਦੇ ਪੱਧਰ ''ਤੇ ਖੁੱਲ੍ਹਿਆ

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 40 ਪੈਸੇ ਦੀ ਮਜ਼ਬੂਤੀ ਦੇ ਨਾਲ 71 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਡਾਲਰ ਦੇ ਮੁਕਾਬਲੇ ਰੁਪਿਆ 71.40 ਦੇ ਪੱਧਰ 'ਤੇ ਬੰਦ ਹੋਇਆ ਸੀ।


author

Aarti dhillon

Content Editor

Related News