ਰੁਪਿਆ 3 ਪੈਸੇ ਕਮਜ਼ੋਰ ਹੋ ਕੇ 71.24 ਦੇ ਪੱਧਰ ''ਤੇ ਖੁੱਲ੍ਹਿਆ

02/06/2020 9:25:29 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 3 ਪੈਸੇ ਕਮਜ਼ੋਰੀ ਦੇ ਨਾਲ 71.24 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਕਮਜ਼ੋਰ ਹੋ ਕੇ 71.21 ਦੇ ਪੱਧਰ 'ਤੇ ਬੰਦ ਹੋਇਆ ਸੀ।


Aarti dhillon

Content Editor

Related News