ਰੁਪਿਆ 5 ਪੈਸੇ ਮਜ਼ਬੂਤ ਹੋ ਕੇ 71.26 ਦੇ ਪੱਧਰ ''ਤੇ ਖੁੱਲ੍ਹਿਆ

12/31/2019 9:43:13 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਦੇ ਵਾਧੇ ਨਾਲ 71.26 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੇ ਵਾਧੇ ਨਾਲ 71.31 ਦੇ ਪੱਧਰ 'ਤੇ ਬੰਦ ਹੋਇਆ ਸੀ।


Aarti dhillon

Content Editor

Related News