ਰੁਪਿਆ 5 ਪੈਸੇ ਮਜ਼ਬੂਤ ਹੋ ਕੇ 71.24 ਦੇ ਪੱਧਰ ''ਤੇ ਖੁੱਲ੍ਹਿਆ
02/11/2020 9:33:47 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਵਾਧੇ ਦੇ ਨਾਲ 71.24 ਦੇ ਪੱਧਰ 'ਤੇ ਖੁੱਲਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਮਜ਼ਬੂਤ ਹੋ ਕੇ 71.29 ਦੇ ਪੱਧਰ 'ਤੇ ਬੰਦ ਹੋਇਆ ਸੀ।