ਰੁਪਿਆ 2 ਪੈਸੇ ਵਧ ਕੇ 63.85 ਦੇ ਪੱਧਰ ''ਤੇ ਖੁੱਲ੍ਹਿਆ
Monday, Jan 01, 2018 - 09:31 AM (IST)
ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਵਧ ਕੇ 63.85 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਪਿਛਲੇ ਕਾਰੋਬਾਰੀ ਦਿਨ ਭਾਵ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 63.87 ਦੇ ਪੱਧਰ 'ਤੇ ਬੰਦ ਹੋਇਆ ਸੀ।
