ਰੁਪਏ ਦੀ ਮਜ਼ਬੂਤ ਸ਼ੁਰੂਆਤ, 20 ਪੈਸੇ ਵਧ ਕੇ 69.48 ''ਤੇ ਖੁੱਲ੍ਹਿਆ

06/20/2019 9:19:29 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 20 ਪੈਸੇ ਦੀ ਮਜ਼ਬੂਤੀ ਦੇ ਨਾਲ 69.48 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੇ ਹਲਕੇ ਵਾਧੇ ਨਾਲ 69.68 ਦੇ ਪੱਧਰ 'ਤੇ ਬੰਦ ਹੋਇਆ ਸੀ।