ਰੁਪਿਆ 4 ਪੈਸੇ ਦੀ ਮਜ਼ਬੂਤੀ ਨਾਲ 71.07 'ਤੇ ਖੁੱਲ੍ਹਿਆ
02/21/2019 9:58:05 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਦੇ ਵਾਧੇ ਨਾਲ 71.07 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 23 ਪੈਸੇ ਦੇ ਵਾਧੇ ਨਾਲ 71.11 ਦੇ ਪੱਧਰ 'ਤੇ ਬੰਦ ਹੋਇਆ ਸੀ।