ਰੁਪਿਆ 4 ਪੈਸੇ ਦੇ ਹਲਕੇ ਵਾਧੇ ਦੇ ਨਾਲ 69.01 ''ਤੇ ਖੁੱਲ੍ਹਿਆ
06/28/2019 9:19:25 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਦੀ ਮਜ਼ਬੂਤੀ ਦੇ ਨਾਲ 69.01 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਡਾਲਰ ਦੇ ਮੁਕਾਬਲੇ ਰੁਪਿਆ 69.06 ਦੇ ਪੱਧਰ 'ਤੇ ਬੰਦ ਹੋਇਆ ਹੈ।