ਰੁਪਿਆ 4 ਪੈਸੇ ਵਾਧੇ ਦੇ ਨਾਲ 63.73 ਦੇ ਪੱਧਰ ''ਤੇ ਖੁੱਲ੍ਹਿਆ

01/24/2018 9:20:36 AM

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਦੇ ਵਾਧੇ ਨਾਲ 63.73 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 10 ਪੈਸੇ ਵਧ ਕੇ 63.77 ਦੇ ਪੱਧਰ 'ਤੇ ਬੰਦ ਹੋਇਆ ਸੀ।


Related News