ਰੁਪਿਆ 4 ਪੈਸੇ ਵਧ ਕੇ 64.97 ''ਤੇ ਖੁੱਲ੍ਹਿਆ

11/20/2017 9:15:31 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਵਧ ਕੇ 64.97 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਪਿਛਲੇ ਕਾਰੋਬਾਰੀ ਦਿਨ ਭਾਵ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 31 ਪੈਸੇ ਦੀ ਵਾਧੇ ਨਾਲ 65.01 ਦੇ ਪੱਧਰ 'ਤੇ ਬੰਦ ਹੋਇਆ ਸੀ। 


Related News