ਰੁਪਿਆ 4 ਪੈਸੇ ਵਧ ਕੇ 64.98 ਦੇ ਪੱਧਰ ''ਤੇ ਖੁੱਲ੍ਹਿਆ

Wednesday, Oct 18, 2017 - 09:23 AM (IST)

ਰੁਪਿਆ 4 ਪੈਸੇ ਵਧ ਕੇ 64.98 ਦੇ ਪੱਧਰ ''ਤੇ ਖੁੱਲ੍ਹਿਆ

ਮੁੰਬਈ—ਕੱਲ੍ਹ ਦੀ ਕਮਜ਼ੋਰੀ ਤੋਂ ਬਾਅਦ ਰੁਪਏ ਦੀ ਸ਼ੁਰੂਆਤ ਅੱਜ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਦੇ ਹਲਕੇ ਵਾਧੇ 64.98 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਕਮਜ਼ੋਰੀ ਆਈ ਸੀ, ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 28 ਪੈਸੇ ਕਮਜ਼ੋਰ ਹੋ ਕੇ 65.2 ਦੇ ਪੱਧਰ 'ਤੇ ਬੰਦ ਹੋਇਆ ਸੀ।


Related News