ਰੁਪਿਆ 5 ਪੈਸੇ ਵਧ ਕੇ 68.76 ਦੇ ਪੱਧਰ ''ਤੇ ਖੁੱਲ੍ਹਿਆ
07/18/2019 9:17:05 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਦੀ ਮਜ਼ਬੂਤੀ ਦੇ ਨਾਲ 68.76 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਡਾਲਰ ਦੇ ਮੁਕਾਬਲੇ ਰੁਪਿਆ 69.81 ਦੇ ਪੱਧਰ 'ਤੇ ਬੰਦ ਹੋਇਆ ਸੀ।