ਰੁਪਿਆ 17 ਪੈਸੇ ਵਧ ਕੇ 69.65 ਦੇ ਪੱਧਰ ''ਤੇ ਖੁੱਲ੍ਹਿਆ

08/21/2018 9:13:22 AM

ਨਵੀਂ ਦਿੱਲੀ — ਡਾਲਰ ਦੇ ਮੁਕਾਬਲੇ ਰੁਪਏ ਦੀ ਅੱਜ ਮਜ਼ਬੂਤ ਸ਼ੁਰੂਆਤ ਹੋਈ ਹੈ ਅਤੇ ਰੁਪਿਆ ਅੱਜ 17 ਪੈਸੇ ਦੇ ਵਾਧੇ ਨਾਲ 69.65 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 69.82 ਦੇ ਪੱਧਰ 'ਤੇ ਬੰਦ ਹੋਇਆ ਸੀ।