ਰੁਪਿਆ 3 ਪੈਸੇ ਦੇ ਵਾਧੇ ਨਾਲ 69.32 ਦੇ ਪੱਧਰ ''ਤੇ ਖੁੱਲ੍ਹਾ

06/25/2019 9:15:02 AM

ਮੁੰਬਈ — ਰੁਪਏ ਦੀ ਸ਼ੁਰੂਆਤ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 3 ਪੈਸੇ ਦੀ ਮਜ਼ਬੂਤੀ ਦੇ ਨਾਲ 69.32 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਕੱਲ੍ਹ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਦੀ ਮਜ਼ਬੂਤੀ ਨਾਲ 69.35 ਦੇ ਪੱਧਰ 'ਤੇ ਬੰਦ ਹੋਇਆ ਸੀ।