ਕਮਜ਼ੋਰ ਹੋ ਕੇ 74.03 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ
Monday, Mar 09, 2020 - 10:12 AM (IST)
ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 24 ਪੈਸੇ ਦੀ ਕਮਜ਼ੋਰੀ ਦੇ ਨਾਲ 74.03 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 73.79 ਦੇ ਪੱਧਰ 'ਤੇ ਬੰਦ ਹੋਇਆ ਸੀ।