14 ਪੈਸੇ ਵਧ ਕੇ 69.56 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

06/19/2019 9:19:54 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਵਧ ਕੇ 69.56 ਦੇ ਪੱਧਰ 'ਤੇ ਖੁੱਲ੍ਹਾ ਹੈ ਜਦੋਂਕਿ ਰੁਪਿਆ ਕੱਲ੍ਹ 20 ਪੈਸੇ ਮਜ਼ਬੂਤ ਹੋ ਕੇ 69.70 ਦੇ ਪੱਧਰ 'ਤੇ ਬੰਦ ਹੋਇਆ ਸੀ।


Related News