ਪੂਰੇ ਦੇਸ਼ ’ਚ 135 ਦਵਾਈਆਂ ਦੇ ਨਮੂਨੇ ਗੁਣਵੱਤਾ ਮਾਪਦੰਡ ਜਾਂਚ ’ਚ ਫੇਲ
Saturday, Jan 25, 2025 - 12:30 PM (IST)

ਨਵੀਂ ਦਿੱਲੀ (ਨਵੋਦਿਆ ਟਾਈਮਜ਼) - ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨਿਯਮਿਤ ਦਵਾਈ ਜਾਂਚ ਮੁਹਿੰਮ ਦੌਰਾਨ ਪੂਰੇ ਦੇਸ਼ ’ਚ 135 ਦਵਾਈਆਂ ਦੇ ਨਮੂਨੇ ਗੁਣਵੱਤਾ ਮਾਪਦੰਡਾਂ ਜਾਂਚ ’ਚ ਫੇਲ ਪਾਏ ਗਏ ਹਨ। ਇਨ੍ਹਾਂ ’ਚ 51 ਦਵਾਈਆਂ ਦੇ ਨਮੂਨਿਆਂ ਦੀ ਜਾਂਚ ਕੇਂਦਰੀ ਦਵਾਈ ਜਾਂਚ ਪ੍ਰਯੋਗਸ਼ਾਲਾਵਾਂ ’ਚ ਅਤੇ 84 ਦਵਾਈਆਂ ਦੇ ਨਮੂਨਿਆਂ ਦੀ ਜਾਂਚ ਰਾਜ ਦਵਾਈ ਜਾਂਚ ਪ੍ਰਯੋਗਸ਼ਾਲਾਵਾਂ ’ਚ ਕੀਤੀ ਗਈ ਸੀ।
ਇਹ ਵੀ ਪੜ੍ਹੋ : ਬਜਟ ਤੋਂ ਪਹਿਲਾਂ ਆਮ ਲੋਕਾਂ ਲਈ ਵੱਡੀ ਰਾਹਤ ! ਸਸਤਾ ਹੋਇਆ ਅਮੂਲ ਦੁੱਧ , ਜਾਣੋ ਕਿੰਨੇ ਘਟੇ ਭਾਅ
ਇਹ ਵੀ ਪੜ੍ਹੋ : ਕਾਰ ਖ਼ਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਲਾਗੂ ਹੋਣ ਜਾ ਰਹੇ ਹਨ ਨਵੇਂ ਨਿਯਮ
ਦਰਅਸਲ, ਨਕਲੀ ਦਵਾਈਆਂ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਸਮੇਂ-ਸਮੇਂ ’ਤੇ ਮਾਰਕੀਟ ਤੋਂ ਦਵਾਈਆਂ ਦੇ ਨਮੂਨੇ ਲੈ ਕੇ ਚੈੱਕ ਕਰਦੀਆਂ ਹਨ ਅਤੇ ਹਰ ਮਹੀਨੇ ਉਸ ਦੀ ਰਿਪੋਰਟ ਜਾਰੀ ਕਰਦੀਆਂ ਹਨ। ਅਜਿਹੇ ’ਚ ਇਕ ਵਾਰ ਫਿਰ ਦਵਾਈ ਕੰਪਨੀਆਂ ਸਵਾਲਾਂ ਦੇ ਘੇਰੇ ’ਚ ਆ ਚੁੱਕੀਆਂ ਹਨ। ਲੰਘੇ ਨਵੰਬਰ ਮਹੀਨੇ ਵਾਂਗ ਇਸ ਮਹੀਨੇ ਵੀ ਸੂਬਿਆਂ ’ਚ ਨਕਲੀ ਦਵਾਈ ਜਾਂਚ ਮੁਹਿੰਮ ਚਲਾਈ ਗਈ, ਜਿਸ ਕਾਰਨ ਅਜਿਹੇ ਮਾਮਲਿਆਂ ਦੀ ਗਿਣਤੀ ’ਚ ਹੋਰ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਬਿਲਡਰ ਨੂੰ ਗਲਤੀ ਪਈ ਭਾਰੀ , Home buyer ਨੂੰ ਮੁਆਵਜ਼ੇ 'ਚ ਮਿਲਣਗੇ 2.26 ਕਰੋੜ ਰੁਪਏ
ਇਹ ਵੀ ਪੜ੍ਹੋ : ਹੁਣੇ ਤੋਂ ਕਰ ਲਓ ਪਲਾਨਿੰਗ, ਫਰਵਰੀ 'ਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ!
ਇਹ ਵੀ ਪੜ੍ਹੋ : Maruti ਨੇ ਦਿੱਤਾ ਗਾਹਕਾਂ ਨੂੰ ਝਟਕਾ! ਵਾਹਨਾਂ ਦੀਆਂ ਕੀਮਤਾਂ 'ਚ ਵਾਧੇ ਦਾ ਕੀਤਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8