21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
Thursday, Feb 12, 2026 - 01:15 PM (IST)
ਬਿਜ਼ਨੈੱਸ ਡੈਸਕ - ਪਬਲਿਕ ਸੈਕਟਰ ਬੈਂਕ ਸਟੇਟ ਬੈਂਕ ਆਫ ਇੰਡੀਆ (ਐੱਸ. ਬੀ. ਆਈ.) ਨੇ ਸ਼ੇਅਰ ਬਾਜ਼ਾਰ ’ਚ ਵੱਡੀ ਪ੍ਰਾਪਤੀ ਹਾਸਲ ਕਰਦੇ ਹੋਏ ਟੈੱਕ ਦਿੱਗਜ ਟੀ. ਸੀ. ਐੱਸ. ਨੂੰ ਪਿੱਛੇ ਛੱਡ ਦਿੱਤਾ ਹੈ।
ਇਹ ਵੀ ਪੜ੍ਹੋ : ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ
ਇਹ ਵੀ ਪੜ੍ਹੋ : Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
ਬਾਜ਼ਾਰ ਪੂੰਜੀਕਰਨ ਭਾਵ ਮਾਰਕੀਟ ਕੈਪ ਦੇ ਆਧਾਰ ’ਤੇ ਹੁਣ ਐੱਸ. ਬੀ. ਆਈ. ਦੇਸ਼ ਦੀ ਚੌਥੀ ਸਭ ਤੋਂ ਕੀਮਤੀ ਕੰਪਨੀ ਬਣ ਗਈ ਹੈ।
ਇਹ ਵੀ ਪੜ੍ਹੋ : 8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ
ਬੁੱਧਵਾਰ ਸਵੇਰੇ 11.55 ਵਜੇ ਦੇ ਅੰਕੜਿਆਂ ਅਨੁਸਾਰ ਐੱਸ. ਬੀ. ਆਈ. ਦਾ ਮਾਰਕੀਟ ਕੈਪ 10.78 ਲੱਖ ਕਰੋੜ ਰੁਪਏ ’ਤੇ ਪਹੁੰਚ ਗਿਆ, ਜਦੋਂਕਿ ਟੀ. ਸੀ. ਐੱਸ. ਦਾ ਮਾਰਕੀਟ ਕੈਪ 10.68 ਲੱਖ ਕਰੋੜ ਰੁਪਏ ਰਿਹਾ। ਇਸ ਤੋਂ ਪਹਿਲਾਂ ਐੱਸ. ਬੀ. ਆਈ. ਨਿੱਜੀ ਖੇਤਰ ਦੇ ਆਈ. ਸੀ. ਆਈ. ਸੀ. ਆਈ. ਬੈਂਕ ਨੂੰ ਵੀ ਪਿੱਛੇ ਛੱਡ ਚੁੱਕਾ ਸੀ। ਇਸ ਸਮੇਂ ਦੇਸ਼ ’ਚ ਸਭ ਤੋਂ ਵੱਧ ਮਾਰਕੀਟ ਕੈਪ ਰਿਲਾਇੰਸ ਇੰਡਸਟਰੀਜ਼ ਦਾ ਹੈ, ਉਸ ਤੋਂ ਬਾਅਦ ਐੱਚ. ਡੀ. ਐੱਫ. ਸੀ. ਬੈਂਕ ਅਤੇ ਤੀਜੇ ਸਥਾਨ ’ਤੇ ਭਾਰਤੀ ਏਅਰਟੈੱਲ ਹੈ।
ਇਹ ਵੀ ਪੜ੍ਹੋ : ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ
ਇਹ ਵੀ ਪੜ੍ਹੋ : ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
