ਸੇਬੀ 16 ਜੁਲਾਈ ਨੂੰ ਕਰੇਗਾ KBCL ਇੰਡੀਆ ਦੀਆਂ 19 ਜਾਇਦਾਦਾਂ ਦੀ ਨਿਲਾਮੀ
Friday, Jun 14, 2024 - 12:39 PM (IST)
ਸਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਨੇ ਨਿਵੇਸ਼ਕਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਇਕੱਠੇ ਕੀਤੇ ਪੈਸੇ ਦੀ ਵਸੂਲੀ ਲਈ ਕੇ. ਬੀ. ਸੀ. ਐੱਲ. ਇੰਡੀਆ ਲਿਮਟਿਡ ਦੀਆਂ 19 ਜਾਇਦਾਦਾਂ ਦੀ 16 ਜੁਲਾਈ ਨੂੰ ਨਿਲਾਮੀ ਦੀ ਯੋਜਨਾ ਬਣਾਈ ਹੈ। ਇਹ ਕਦਮ ਨਿਵੇਸ਼ਕਾਂ ਦਾ ਪੈਸਾ ਵਾਪਸ ਲੈਣ ਲਈ ਸੇਬੀ ਦੀ ਕੋਸ਼ਿਸ਼ਾਂ ਦਾ ਹਿੱਸਾ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਦਿੱਤੀ ਖੁਸ਼ਖਬਰੀ, ਮੁਫ਼ਤ 'ਚ ਆਧਾਰ ਅਪਡੇਟ ਕਰਨ ਦੀ ਸਮਾਂ ਮਿਆਦ ਵਧਾਈ
ਰੈਗੂਲੇਟਰ ਨੇ ਕੇ. ਬੀ. ਸੀ. ਐੱਲ. ਇੰਡੀਆ ਲਿਮਟਿਡ, ਉਸਦੇ ਨਿਰਦੇਸ਼ਕਾਂ ਰਾਕੇਸ਼ ਕੁਮਾਰ, ਵਿਸ਼ਵਨਾਥ ਪ੍ਰਤਾਪ ਸਿੰਘ ਅਤੇ ਸ਼ਸ਼ੀਕਾਂਤ ਮਿਸ਼ਰਾ ਵੱਲੋਂ ਨਿਵੇਸ਼ਕਾਂ ਦਾ ਪੈਸੇ ਵਾਪਸ ਕਰਨ ’ਚ ਅਸਫਲ ਰਹਿਣ ਤੋਂ ਬਾਅਦ ਜਾਇਦਾਦਾਂ ਦੀ ਵਿਕਰੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ : ਬਰਖ਼ਾਸਤ ਕਰਮਚਾਰੀਆਂ ਨੇ ਐਲੋਨ ਮਸਕ ਅਤੇ ਸਪੇਸਐਕਸ’ ਖਿਲਾਫ ਮੁਕੱਦਮਾ ਦਰਜ ਕੀਤਾ
ਨੋਟਿਸ ਅਨੁਸਾਰ ਇਨ੍ਹਾਂ ਜਾਇਦਾਦਾਂ ’ਚ ਉੱਤਰ ਪ੍ਰਦੇਸ਼ ਵਿਚ ਜ਼ਮੀਨ ਅਤੇ ਇਕ ਪਲਾਟ ਸ਼ਾਮਲ ਹੈ। ਇਨ੍ਹਾਂ ਨੂੰ 3.54 ਕਰੋੜ ਰੁਪਏ ਦੀ ਰਾਖਵੀਂ ਕੀਮਤ ’ਤੇ ਨਿਲਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 16ਵੇਂ ਜਨਮਦਿਨ ਦਾ ਕੇਕ ਕੱਟਣ ਤੋਂ ਬਾਅਦ, PUBG ਖੇਡਦਿਆ ਮੁੰਡੇ ਨੂੰ ਆਈ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8