ਬਾਜ਼ਾਰ ''ਚ ਗਿਰਾਵਟ, ਸੈਂਸੈਕਸ 38 ਅੰਕ ਫਿਸਲਿਆ ਅਤੇ ਨਿਫਟੀ 11585 ਦੇ ਪੱਧਰ ''ਤੇ ਬੰਦ

10/24/2019 3:50:22 PM

ਬਿਜ਼ਨੈੱਸ ਡੈਸਕ—ਭਾਰਤੀ ਸ਼ੇਅਰ ਬਾਜ਼ਾਰ ਅੱਜ ਗਿਰਾਵਟ ਦੇ ਨਾਲ ਬੰਦ ਹੋਇਆ ਹੈ। ਕਾਰੋਬਾਰ ਦੇ ਅੰਤ 'ਚ ਸੈਂਸੈਕਸ 38.44 ਅੰਕ ਭਾਵ 0.098 ਫੀਸਦੀ ਡਿੱਗ ਕੇ 39,020.39 'ਤੇ ਅਤੇ ਨਿਫਟੀ 18.95 ਅੰਕ ਭਾਵ 0.16 ਫੀਸਦੀ ਡਿੱਗ ਕੇ 11,585.15 ਦੇ ਪੱਧਰ 'ਤੇ ਬੰਦ ਹੋਇਆ ਹੈ।
ਸਮਾਲਕੈਪ-ਮਿਡਕੈਪ ਸ਼ੇਅਰਾਂ 'ਚ ਗਿਰਾਵਟ
ਅੱਜ ਦੇ ਕਾਰੋਬਾਰ 'ਚ ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੀ.ਐੱਸ.ਈ. ਦਾ ਸਮਾਲਕੈਪ ਇੰਡੈਕਸ 0.57 ਫੀਸਦੀ ਅਤੇ ਮਿਡਕੈਪ ਇੰਡੈਕਸ 0.87 ਫੀਸਦੀ ਡਿੱਗ ਕੇ ਬੰਦ ਹੋਇਆ ਹੈ।
ਬੈਂਕਿੰਗ ਸ਼ੇਅਰਾਂ 'ਚ ਗਿਰਾਵਟ
ਬੈਂਕ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਬੈਂਕ ਨਿਫਟੀ ਇੰਡੈਕਸ 772 ਅੰਕ ਡਿੱਗ ਕੇ 28013 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ ਆਈ.ਟੀ. ਇੰਡੈਕਸ 'ਚ 0.23 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਮੈਟਲ, ਆਟੋ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਨਿਫਟੀ ਦਾ ਮੈਟਲ ਇੰਡੈਕਸ 1.48 ਫੀਸਦੀ, ਆਟੋ ਇੰਡੈਕਸ 1.36 ਫੀਸਦੀ ਡਿੱਗ ਕੇ ਬੰਦ ਹੋਇਆ ਹੈ।
ਟਾਪ ਗੇਨਰਸ
ਭਾਰਤੀ ਏਅਰਟੈੱਲ, ਆਇਸ਼ਰ ਮੋਟਰਸ, ਐੱਚ.ਪੀ.ਸੀ.ਐੱਲ. ਟੈੱਕ, ਟਾਈਟਨ, ਏਸ਼ੀਅਨ ਪੇਂਟਸ, ਟਾਟਾ ਸਟੀਲ, ਰਿਲਾਇੰਸ
ਟਾਪ ਲੂਜ਼ਰਸ
ਭਾਰਤੀ ਇੰਫਰਾਟੈੱਲ, ਯੈੱਸ ਬੈਂਕ, ਐੱਸ.ਬੀ.ਆਈ., ਗੇਲ, ਇੰਡਸਇੰਡ ਬੈਂਕ, ਇੰਫੋਸਿਸ, ਮਹਿੰਦਰਾ ਐਂਡ ਮਹਿੰਦਰਾ


Aarti dhillon

Content Editor

Related News