ਰੁਪਏ ਦੀ ਸੁਸਤ ਸ਼ੁਰੂਆਤ,64.55 ''ਤੇ ਖੁੱਲ੍ਹਿਆ

12/08/2017 9:22:22 AM

ਨਵੀਂ ਦਿੱਲੀ—ਰੁਪਏ ਨੇ ਅੱਜ ਸੁਸਤ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਦੇ ਮਾਮੂਲੀ ਵਾਧੇ ਨਾਲ 64.55 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਕੱਲ੍ਹ ਦੇ ਕਾਰੋਬਾਰ 'ਚ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਦੇ ਨਾਲ 64.57 ਦੇ ਪੱਧਰ 'ਤੇ ਬੰਦ ਹੋਇਆ ਸੀ।


Related News