ਰੁਪਿਆ 7 ਪੈਸੇ ਮਜ਼ਬੂਤ ਹੋ ਕੇ 71.44 ਦੇ ਪੱਧਰ ''ਤੇ ਖੁੱਲ੍ਹਿਆ

01/31/2020 9:19:44 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਹਲਕੀ ਮਜ਼ਬੂਤੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 4 ਪੈਸੇ ਦੀ ਮਜ਼ਬੂਤੀ ਦੇ ਨਾਲ 71.44 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 23 ਪੈਸੇ ਕਮਜ਼ੋਰ ਹੋ ਕੇ 71.48 ਦੇ ਪੱਧਰ 'ਤੇ ਬੰਦ ਹੋਇਆ ਸੀ।

Aarti dhillon

This news is Content Editor Aarti dhillon