18 ਪੈਸੇ ਟੁੱਟ ਕੇ 74.40 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

03/13/2020 9:16:45 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 18 ਪੈਸੇ ਦੀ ਕਮਜ਼ੋਰੀ ਨਾਲ 74.40 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 59 ਪੈਸੇ ਟੁੱਟ ਕੇ 74.22 ਦੇ ਪੱਧਰ 'ਤੇ ਬੰਦ ਹੋਇਆ ਸੀ।
 


Related News