ਰੁਪਿਆ 1 ਪੈਸੇ ਕਮਜ਼ੋਰ ਹੋ ਕੇ 71.24 ਦੇ ਪੱਧਰ ''ਤੇ ਖੁੱਲਿਆ
10/15/2019 9:11:51 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਸੁਸਤੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 1 ਪੈਸੇ ਦੀ ਕਮਜ਼ੋਰੀ ਦੇ ਨਾਲ 71.24 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਕਮਜ਼ੋਰ ਹੋ ਕੇ 71.23 ਦੇ ਪੱਧਰ 'ਤੇ ਬੰਦ ਹੋਇਆ ਸੀ।