ਰੁਪਏ ਦੀ ਕਮਜ਼ੋਰ ਸ਼ੁਰੂਆਤ, 7 ਪੈਸੇ ਟੁੱਟ ਕੇ 71.43 ''ਤੇ ਖੁੱਲ੍ਹਿਆ

02/17/2020 9:44:50 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਕਮਜ਼ੋਰ ਹੋ ਕੇ 71.43 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਕਮਜ਼ੋਰ ਹੋ ਕੇ 71.36 ਦੇ ਪੱਧਰ 'ਤੇ ਬੰਦ ਹੋਇਆ ਸੀ।