ਰੁਪਿਆ 10 ਪੈਸੇ ਕਮਜ਼ੋਰ ਹੋ ਕੇ 70.79 ਦੇ ਪੱਧਰ ''ਤੇ ਖੁੱਲ੍ਹਿਆ
11/06/2019 9:12:22 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 10 ਪੈਸੇ ਦੀ ਕਮਜ਼ੋਰੀ ਦੇ ਨਾਲ 70.79 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਵਧ ਕੇ 70.69 ਦੇ ਪੱਧਰ 'ਤੇ ਬੰਦ
ੋਹੋਇਆ ਸੀ।