12 ਪੈਸੇ ਮਜ਼ਬੂਤੀ ਨਾਲ 69.41 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

05/27/2019 9:19:57 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 12 ਪੈਸੇ ਦੀ ਮਜ਼ਬੂਤੀ ਨਾਲ 69.41 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਵੀ ਰੁਪਏ ਵਿਚ ਮਜ਼ਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ ਨੂੰ 49 ਪੈਸੇ ਵਧ ਕੇ 69.52 ਦੇ ਪੱਧਰ 'ਤੇ ਬੰਦ ਹੋਇਆ ਸੀ।
 


Related News