ਰੁਪਿਆ 14 ਪੈਸੇ ਟੁੱਟ ਕੇ 71.84 ਦੇ ਪੱੱਧਰ ''ਤੇ ਖੁੱਲ੍ਹਿਆ
09/11/2019 9:13:44 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਦੀ ਗਿਰਾਵਟ ਦੇ ਨਾਲ 71.84 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.70 ਦੇ ਪੱਧਰ 'ਤੇ ਬੰਦ ਹੋਇਆ ਹੈ।