ਰੁਪਿਆ ਬਿਨ੍ਹਾਂ ਕਿਸੇ ਬਦਲਾਅ ਦੇ 71.21 ਦੇ ਪੱਧਰ ''ਤੇ ਖੁੱਲ੍ਹਿਆ
01/10/2020 9:21:48 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਸਪਾਟ ਚਾਲ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ ਬਿਨ੍ਹਾਂ ਕਿਸੇ ਬਦਲਾਅ ਦੇ 71.21 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 48 ਪੈਸੇ ਮਜ਼ਬੂਤ ਹੋ ਕੇ 71.21 ਦੇ ਪੱਧਰ 'ਤੇ ਬੰਦ ਹੋਇਆ ਸੀ।