33 ਪੈਸੇ ਕਮਜ਼ੋਰ ਹੋ ਕੇ 71.30 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

11/11/2019 9:19:10 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 33 ਪੈਸੇ ਕਮਜ਼ੋਰ ਹੋ ਕੇ 71.30 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਬੀਤੇ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਵਧ ਕੇ 70.95 ਦੇ ਪੱਧਰ 'ਤੇ ਬੰਦ ਹੋਇਆ ਸੀ।


Related News