ਰੁਪਿਆ 8 ਪੈਸੇ ਦੀ ਮਜ਼ਬੂਤੀ ਦੇ ਨਾਲ 70.96 ਦੇ ਪੱਧਰ ''ਤੇ ਖੁੱਲ੍ਹਿਆ

12/10/2019 9:55:04 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੀ ਮਜ਼ਬੂਤੀ ਦੇ ਨਾਲ 70.96 ਦੇ ਪੱਧਰ 'ਤੇ ਖੁਲ੍ਹਾ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਵਧ ਕੇ 71.04 ਦੇ ਪੱਧਰ 'ਤੇ ਬੰਦ ਹੋਇਆ ਸੀ।


Related News