6 ਪੈਸੇ ਕਮਜ਼ੋਰ ਹੋ ਕੇ 70.98 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

11/01/2019 9:14:52 AM

 

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 6 ਪੈਸੇ ਦੀ ਕਮਜ਼ੋਰੀ ਦੇ ਨਾਲ 70.98 ਦੇ ਪੱਧਰ 'ਤੇ ਖੁੱਲ੍ਹਾ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਕਮਜ਼ੋਰ ਹੋ ਕੇ 70.92 ਦੇ ਪੱਧਰ 'ਤੇ ਬੰਦ ਹੋਇਆ ਸੀ।


Related News