44 ਪੈਸੇ ਕਮਜ਼ੋਰ ਹੋ ਕੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ

Monday, Mar 23, 2020 - 09:56 AM (IST)

44 ਪੈਸੇ ਕਮਜ਼ੋਰ ਹੋ ਕੇ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਭਾਰੀ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 44 ਪੈਸੇ ਦੀ ਗਿਰਾਵਟ ਦੇ ਨਾਲ 75.68 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਤੋਂ ਇਲਾਵਾ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 75.24 ਦੇ ਪੱਧਰ 'ਤੇ ਬੰਦ ਹੋਇਆ ਸੀ।


author

Harinder Kaur

Content Editor

Related News