14 ਪੈਸੇ ਮਜ਼ਬੂਤ ਹੋ ਕੇ 70.88 ਦੇ ਪੱਧਰ ''ਤ ਖੁੱਲ੍ਹਿਆ ਰੁਪਿਆ

10/14/2019 9:31:32 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਦੇ ਵਾਧੇ ਨਾਲ 70.88 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਵਧ ਕੇ 71.02 ਦੇ ਪੱਧਰ 'ਤੇ ਬੰਦ ਹੋਇਆ ਸੀ


Related News