26 ਪੈਸੇ ਮਜ਼ਬੂਤ ਹੋ ਕੇ 70.55 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

11/04/2019 9:19:32 AM

ਮੁੰਬਈ — ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 26 ਪੈਸੇ ਦੇ ਵਾਧੇ ਨਾਲ 70.55 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੇ ਵਾਧੇ ਨਾਲ 70.81 ਦੇ ਪੱਧਰ 'ਤੇ ਬੰਦ ਹੋਇਆ ਸੀ।