ਬੈਂਕਾਂ ''ਚ ਪੈਨ ਤੇ ਆਧਾਰ ਜਮ੍ਹਾਂ ਕਰਵਾਉਣ ਦੀ ਸਮਾਂ ਹੱਦ ਅਣਮਿੱਥੇ ਸਮੇਂ ਲਈ ਵਧੀ
Sunday, Apr 01, 2018 - 02:04 AM (IST)

ਨਵੀਂ ਦਿੱਲੀ—ਸਰਕਾਰ ਨੇ ਬੈਂਕ ਖਾਤਾ ਧਾਰਕਾਂ ਲਈ ਪੈਨ ਜਾਂ ਫਾਰਮ-60 ਅਤੇ ਆਧਾਰ ਕਾਰਡ ਬੈਂਕਾਂ 'ਚ ਜਮ੍ਹਾਂ ਕਰਵਾਉਣ ਦੀ ਸਮਾਂ ਹੱਦ ਅਣਮਿੱਥੇ ਸਮੇਂ ਲਈ ਵਧਾ ਦਿੱਤੀ ਹੈ। ਵਿੱਤ ਮੰਤਰਾਲਾ ਨੇ ਸ਼ਨੀਵਾਰ ਦੱਸਿਆ ਕਿ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਉਸ ਦਾ ਅੰਤਿਮ ਫੈਸਲਾ ਆਉਣ ਪਿੱਛੋਂ ਨਵੀਂ ਮਿਤੀ ਦਾ ਐਲਾਨ ਕੀਤਾ ਜਾਏਗਾ।