ਰੁਪਏ ਦੀ ਕਮਜ਼ੋਰ ਸ਼ੁਰੂਆਤ, 64.93 ''ਤੇ ਖੁੱਲ੍ਹਿਆ

Thursday, Mar 15, 2018 - 09:11 AM (IST)

ਰੁਪਏ ਦੀ ਕਮਜ਼ੋਰ ਸ਼ੁਰੂਆਤ, 64.93 ''ਤੇ ਖੁੱਲ੍ਹਿਆ

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਗਿਰਾਵਟ ਦੇ ਨਾਲ 64.93 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਕੱਲ੍ਹ ਦੇ ਕਾਰੋਬਾਰੀ ਪੱਧਰ 'ਤੇ ਡਾਲਰ ਦੇ ਮੁਕਾਬਲੇ ਰੁਪਿਆ 64.82 'ਤੇ ਬੰਦ ਹੋਇਆ ਹੈ।


Related News