ਇੰਡੀਗੋ ਦੀ ਫਲਾਈਟ ''ਚ ਦੋ ਯਾਤਰੀਆਂ ਦਰਮਿਆਨ ਹੋਇਆ ਝਗੜਾ, ਗੁਹਾਟੀ ਤੋਂ ਦਿੱਲੀ ਜਾ ਰਿਹਾ ਸੀ ਜਹਾਜ਼(Video)

Monday, Sep 16, 2024 - 05:43 PM (IST)

ਗੁਹਾਟੀ : ਗੁਹਾਟੀ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਦੋ ਯਾਤਰੀਆਂ ਵਿਚਾਲੇ ਝੜਪ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹੱਥ ਦੇ ਸਮਾਨ ਲਈ ਕੈਬਿਨ 'ਚ ਜਗ੍ਹਾ ਸਾਂਝੀ ਕਰਨ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਯਾਤਰੀ ਕੈਬਿਨ ਵਿੱਚ ਸੀਟਾਂ ਨੂੰ ਲੈ ਕੇ ਆਪਸ ਵਿੱਚ ਲੜ ਰਹੇ ਹਨ। ਇਸ ਦੌਰਾਨ ਫਲਾਈਟ ਅਟੈਂਡੈਂਟ ਦੋਵਾਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਇਕ ਨੌਜਵਾਨ ਦੂਜੇ ਨੌਜਵਾਨ ਨੂੰ ਕਹਿ ਰਿਹਾ ਹੈ ਕਿ ਬਦਤਮੀਜ਼ੀ ਨਾਲ ਕਿਵੇਂ ਗੱਲ ਕਰ ਰਿਹਾ ਹੈ।

ਇਹ ਵੀ ਪੜ੍ਹੋ :     ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨਾਲ ਛਾਪੇਮਾਰੀ ਦੌਰਾਨ ਬਦਸਲੂਕੀ, ਫੌਜ ’ਤੇ ਲੱਗੇ ਗੰਭੀਰ ਦੋਸ਼
ਇਹ ਵੀ ਪੜ੍ਹੋ :     ਸਿਵਲ ਹਸਪਤਾਲ ’ਚ ਵੱਡੀ ਲਾਪਰਵਾਹੀ, ਮਿਲਿਆ Expired ਦਵਾਈਆਂ ਦਾ ਭੰਡਾਰ

 

 


ਇਹ ਵੀ ਪੜ੍ਹੋ :     BSNL ਦਾ Airtel, Jio ਨੂੰ ਵੱਡਾ ਝਟਕਾ, ਲਾਂਚ ਕੀਤਾ 82 ਦਿਨਾਂ ਦੀ ਵੈਲੀਡਿਟੀ ਵਾਲਾ ਨਵਾਂ ਸਸਤਾ ਪਲਾਨ
ਇਹ ਵੀ ਪੜ੍ਹੋ :      ਮਹਿੰਗਾ ਹੋਵੇਗਾ ਤੇਲ, ਤਿਉਹਾਰੀ ਸੀਜ਼ਨ 'ਚ ਰੜਕਣਗੀਆਂ ਕੀਮਤਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8 


Harinder Kaur

Content Editor

Related News