TRAI ਨੇ ਦੂਰਸੰਚਾਰ ਕੰਪਨੀਆਂ ਦੀਆਂ ਚੁਣੌਤੀਆਂ ’ਚ ਬਦਲਾਅ ਕੀਤੇ ਬਿਨਾਂ ਜਾਰੀ ਕੀਤਾ ਸਖ਼ਤ ਪੈਮਾਨਾ
Monday, Aug 05, 2024 - 03:23 PM (IST)
ਨਵੀਂ ਦਿੱਲੀ (ਭਾਸ਼ਾ)- ਉਦਯੋਗ ਬਾਡੀਜ਼ ਸੈਲੂਲਰ ਆਪ੍ਰੇਟਰਸ ਐਸੋਸੀਏਸ਼ਨ ਆਫ ਇੰਡੀਆ (ਸੀ. ਓ. ਏ. ਆਈ.) ਨੇ ਕਿਹਾ ਕਿ ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (ਟਰਾਈ) ਦੇ ਸਖ਼ਤ ਪ੍ਰਬੰਧਾਂ ਦੇ ਨਾਲ ਸੇਵਾ ਦੀ ਗੁਣਵੱਤਾ ਦੇ ਨਵੇਂ ਪੈਮਾਨੇ ਦੂਰਸੰਚਾਰ ਸੰਚਾਲਕਾਂ ਦੇ ਸਾਹਮਣੇ ਆਉਣ ਵਾਲੀਆਂ ਰੋਲ-ਆਊਟ, ਗੈਰ-ਕਾਨੂੰਨੀ ਟਰਾਂਸਮੀਟਰ ਵਰਗੀਆਂ ਚੁਣੌਤੀਆਂ ’ਚ ਜ਼ਿਆਦਾ ਬਦਲਾਅ ਕੀਤੇ ਬਿਨਾਂ ਆਏ ਹਨ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ
ਟਰਾਈ ਨੇ ਸ਼ੁੱਕਰਵਾਰ ਨੂੰ ਸੇਵਾ ਦੀ ਗੁਣਵੱਤਾ ਦੇ ਨਵੇਂ ਨਿਯਮ ਜਾਰੀ ਕੀਤੇ ਹਨ, ਜਿਸ ਤਹਿਤ ਦੂਰਸੰਚਾਰ ਸੰਚਾਲਕਾਂ ਲਈ ਜ਼ਿਲਾ ਪੱਧਰ ’ਤੇ 24 ਘੰਟਿਆਂ ਤੋਂ ਜ਼ਿਆਦਾ ਸਮੇਂ ਤੱਕ ਸੇਵਾ ਰੁਕੀ ਰਹਿਣ ਦੀ ਸਥਿਤੀ ’ਚ ਖਪਤਕਾਰਾਂ ਨੂੰ ਮੁਆਵਜ਼ਾ ਦੇਣਾ ਲਾਜ਼ਮੀ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।