ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਤੇਜ਼

11/06/2019 9:18:54 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚੇ ਕੱਚਾ ਤੇਲ ਕਮਜ਼ੋਰੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.49 ਫੀਸਦੀ ਦੀ ਗਿਰਾਵਟ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਇਹ 0.52 ਫੀਸਦੀ ਦੀ ਕਮਜ਼ੋਰੀ ਦੇ ਨਾਲ 63 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਇਹ ਕੋਮੈਕਸ 'ਤੇ ਸੋਨਾ 0.26 ਫੀਸਦੀ ਦੀ ਮਜ਼ਬੂਤੀ ਦੇ ਨਾਲ 1487.60 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.10 ਫੀਸਦੀ ਦੀ ਗਿਰਾਵਟ ਦੇ ਨਾਲ  18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।