ਰੁਪਏ ਦੀ ਕਮਜ਼ੋਰ ਸ਼ੁਰੂਆਤ, 15 ਪੈਸੇ ਡਿੱਗਿਆ

Friday, Oct 26, 2018 - 09:23 AM (IST)

ਨਵੀਂ ਦਿੱਲੀ—ਰੁਪਏ ਨੇ ਅੱਜ ਕਮਜ਼ੋਰੀ ਦੇ ਨਾਲ ਸ਼ੁਰੂਆਤ ਕੀਤੀ ਹੈ। ਡਾਲਰ ਦੇ ਮੁਕਾਬਲੇ ਰੁਪਿਆ 15 ਪੈਸੇ ਦੀ ਗਿਰਾਵਟ ਦੇ ਨਾਲ 73.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 73.27 ਦੇ ਪੱਧਰ 'ਤੇ ਬੰਦ ਹੋਇਆ ਸੀ।


Related News