ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

Sunday, Sep 15, 2024 - 11:47 PM (IST)

ਤਾਕਤ ਦੀ ਕਮੀ ਵਧੇਰੇ ਉਮਰ, ਸ਼ੂਗਰ ਜਾਂ ਬਚਪਨ ਦੀਆਂ ਗ਼ਲਤੀਆਂ ਕਾਰਨ ਹੋਵੇ, ਵਰਤੋ ਇਹ ਕਾਰਗਰ ਦੇਸੀ ਨੁਸਖ਼ਾ

ਜਲੰਧਰ (ਬਿਊਰੋ) : ਦੋਸਤੋ! ਪੁਰਸ਼ਾਂ ’ਚ ਮਰਦਾਨਾ ਤਾਕਤ ਦੀ ਕਮੀ ਜਾਂ ਮਰਦਾਨਾ ਕਮਜ਼ੋਰੀ ਹੋਣਾ ਇਕ ਗੰਭੀਰ ਸਮੱਸਿਆ ਹੈ। ਜਵਾਨੀ ਹੋਵੇ ਜਾਂ ਬੁਢਾਪਾ ਇਹ ਸਮੱਸਿਆ ਕਿਸੇ ਵੀ ਉਮਰ ਵਿਚ ਹੋ ਸਕਦੀ ਹੈ। ਜੋ ਨੌਜਵਾਨ ਵਿਆਹ ਤੋਂ ਪਹਿਲਾਂ ਜਾਂ ਬਾਅਦ ਕਿਸੇ ਵੀ ਤਰ੍ਹਾਂ ਦੀ ਸੈਕਸੁਅਲ ਕਮਜ਼ੋਰੀ ਤੋਂ ਪ੍ਰੇਸ਼ਾਨ ਹਨ ਅਤੇ ਜਿਹੜੇ ਬਜ਼ੁਰਗ ਵੀਰ ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਮਰਦਮੀ ਤਾਕਤ ਦੀ ਕਮੀ ਮਹਿਸੂਸ ਕਰਦੇ ਹਨ ਤਾਂ ਇਹ ਖ਼ਾਸ ਖ਼ਬਰ ਜ਼ਰੂਰ ਧਿਆਨ ਨਾਲ ਪੜ੍ਹੋ। ਮਰਦਾਨਾ ਕਮਜ਼ੋਰੀ (Sexual Weekness) ਇਕ ਅਜਿਹੀ ਸਮੱਸਿਆ ਹੈ, ਜਿਸ ਨਾਲ ਅੱਜ ਦੁਨੀਆ ਭਰ ਦੇ ਕਰੋੜਾਂ ਲੋਕ ਜੂਝ ਰਹੇ ਹਨ। ਇਹ ਕਮਜ਼ੋਰੀ ਕਈ ਪ੍ਰਕਾਰ ਦੀ ਹੋ ਸਕਦੀ ਹੈ, ਜਿਵੇਂ ਸ਼ੀਘਰਪਤਨ (ਸਰੀਰਕ ਸੰਬੰਧ ਬਣਾਉਂਦੇ ਸਮੇਂ ਜਲਦੀ ਗਿਰ ਜਾਣਾ), ਨਸਾਂ ’ਚ ਢਿੱਲਾਪਣ (ਇਰੈਕਸ਼ਨ ਦੀ ਕਮੀ), ਧਾਂਤ ਰੋਗ (ਪਿਸ਼ਾਬ ਕਰਦੇ ਸਮੇਂ ਧਾਤੂ ਦਾ ਗਿਰਨਾ), ਸੁਪਨਦੋਸ਼ (ਰਾਤ ਨੂੰ ਸੁੱਤੇ ਹੋਏ ਆਪਣੇ-ਆਪ ਵੀਰਜ ਦਾ ਰਿਸਣਾ), ਮਰਦਾਨਾ ਕਮਜ਼ੋਰੀ (ਜੋਸ਼ ਤੇ ਸਟੈਮਿਨਾ ਦੀ ਕਮੀ), ਨਾਮਰਦੀ (ਸੰਭੋਗ ’ਚ ਰੁਚੀ ਨਾ ਰਹਿਣਾ) ਆਦਿ। ਇਨ੍ਹਾਂ ਸਭ ਸਮੱਸਿਆਵਾਂ ਦੇ ਪਿੱਛੇ ਦਾ ਕਾਰਨ ਨਸ਼ੇ, ਵਧੀਆ ਖੁਰਾਕ ਦੀ ਕਮੀ, ਅੱਜ ਦਾ ਗਲਤ ਲਾਈਫ ਸਟਾਈਲ, ਬਚਪਨ 'ਚ ਕੀਤੀਆਂ ਗਲਤੀਆਂ ਅਤੇ ਮਾਨਸਿਕ ਤਣਾਅ ਵੀ ਹੋ ਸਕਦਾ ਹੈ।

ਇਹ ਹਨ ਮਰਦਾਨਾ ਕਮਜ਼ੋਰੀ ਦੇ ਕਾਰਨ
1. ਚਿੰਤਾ, ਤਣਾਅ ਤੇ ਡਿਪ੍ਰੈਸ਼ਨ ਦੀ ਸਮੱਸਿਆ
2. ਵਧੇਰੇ ਪੋਰਨ ਫਿਲਮਾਂ ਦੀ ਲੱਤ ਅਤੇ ਹਸਤਮੈਥੁਨ ਦੀ ਆਦਤ
3. ਅਲਕੋਹਲ ਜਾਂ ਹੋਰ ਨਸ਼ੀਲੇ ਪਦਾਰਥਾਂ ਦਾ ਵਧੇਰੇ ਸੇਵਨ
4. ਪਾਨ ਮਸਾਲਾ, ਸਿਗਰਟ ਤੇ ਹੋਰ ਤੰਬਾਕੂ ਯੁਕਤ ਪ੍ਰੋਡਕਟ ਦਾ ਸੇਵਨ
5. ਸਰੀਰ 'ਚ ਟੈਸਟੋਸਟੇਰੋਨ ਦਾ ਹੌਲੀ ਨਿਰਮਾਣ ਜਾਂ ਕਮੀ
6. ਦੇਰ ਨਾਲ ਸੌਣਾ, ਉਚਿਤ ਨੀਂਦ ਨਾ ਲੈਣਾ
7. ਸੰਤੁਲਿਤ ਆਹਾਰ ਨਾ ਲੈਣਾ, ਫਾਸਟ ਫੂਡ, ਜੰਕ ਫੂਡ ਦਾ ਸੇਵਨ
8. ਡਾਇਬਟੀਜ਼, ਥਾਇਰਾਈਡ, ਪ੍ਰੋਸਟੇਟ ਤੋਂ ਪ੍ਰੇਸ਼ਾਨ ਅਤੇ ਦਵਾਈਆਂ ਦਾ ਸੇਵਨ

ਮਰਦਾਨਾ ਤਾਕਤ ਲਈ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
1) ਪੌਸ਼ਟਿਕ ਅਤੇ ਸੰਤੁਲਿਤ ਖੁਰਾਕ-

ਆਪਣੀ ਖੁਰਾਕ 'ਚ ਸਹੀ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਸ਼ਾਮਲ ਕਰੋ, ਜਿਸ ਵਿੱਚ ਖਣਿਜ, ਵਿਟਾਮਿਨ, ਕਾਰਬੋਹਾਈਡਰੇਟ, ਚਰਬੀ, ਪ੍ਰੋਟੀਨ, ਫਾਈਬਰ ਵਰਗੇ ਪੌਸ਼ਟਿਕ ਤੱਤ ਮੌਜੂਦ ਹੋਣ ਤਾਂ ਜੋ ਤੁਹਾਡੇ ਸਰੀਰ ਵਿੱਚ ਪੌਸ਼ਟਿਕ ਤੱਤਾਂ ਦੀ ਕਮੀ ਕਾਰਨ ਤੁਹਾਨੂੰ ਮਰਦਾਨਾ ਕਮਜ਼ੋਰੀ ਮਹਿਸੂਸ ਨਾ ਹੋਵੇ ਅਤੇ ਤੁਸੀਂ ਆਪਣੀ ਫਰਟੀਲਿਟੀ ਨੂੰ ਮੇਨਟੇਨ ਰੱਖ ਸਕੋ।

2) ਐਕਸਰਸਾਈਜ਼-

ਯੋਗ, ਪ੍ਰਾਣਾਯਾਮ, ਮੈਡੀਟੇਸ਼ਨ ਅਤੇ ਕੋਈ ਵੀ ਹਲਕੀ-ਫੁਲਕੀ ਐਕਸਰਸਾਈਜ਼ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਓ। ਕਈ ਤਰ੍ਹਾਂ ਦੇ ਯੋਗ ਅਤੇ ਪ੍ਰਾਣਾਯਾਮ ਦਾ ਅਭਿਆਸ ਕਰਨ ਨਾਲ ਸਾਡੇ ਸਰੀਰ 'ਚ ਬਲੱਡ ਸਰਕੂਲੇਸ਼ਨ ਨਿਰਵਿਘਨ ਹੋ ਜਾਂਦਾ ਹੈ, ਜਿਸ ਦੇ ਕਾਰਨ ਮਰਦਾਂ ਵਿੱਚ ਫਰਟੀਲਿਟੀ ਤੋਂ ਉਭਰਿਆ ਜਾ ਸਕਦਾ ਹੈ। ਜੇਕਰ ਤੁਸੀਂ ਵੀ ਮਰਦਾਨਾ ਕਮਜ਼ੋਰੀ ਮਹਿਸੂਸ ਕਰ ਰਹੇ ਹੋ ਤਾਂ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਕਰੋ ਅਤੇ ਇਸ ਨੂੰ ਯੋਗ ਬਣਾਓ।

3) ਛੱਡੋ ਗਲਤ ਆਦਤਾਂ-

ਸਿਗਰਟ, ਸ਼ਰਾਬ, ਤੰਬਾਕੂ ਅਤੇ ਨਸ਼ਿਆਂ ਦਾ ਸੇਵਨ ਕਰਨ ਤੋਂ ਸਦਾ ਲਈ ਬਚੋ। ਪੁਰਸ਼ਾਂ ਦੀਆਂ ਕਿਸੇ ਵੀ ਮਰਦਾਨਾ ਸਮੱਸਿਆਵਾਂ ਸਬੰਧੀ ਇਕ ਵਾਰ ਰੌਸ਼ਨ ਹੈਲਥ ਕੇਅਰ ਦੇ ਤਜਰਬੇਕਾਰ ਡਾਕਟਰਾਂ ਨਾਲ ਜ਼ਰੂਰ ਸਲਾਹ ਕਰੋ।

ਆਯੁਰਵੇਦ ਅੰਮ੍ਰਿਤ ਹੈ- ਆਯੁਰਵੇਦ ਅਪਣਾਓ
ਦੋਸਤੋ! ਜੇਕਰ ਤੁਹਾਨੂੰ ਕਿਸੇ ਵੀ ਯੌਨ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਇਸ ਗੱਲ ਨੂੰ ਛੁਪਾਉਣਾ ਨਹੀਂ ਚਾਹੀਦਾ। ਇਸ ਦੇ ਨਾਲ ਹੀ ਸਮਾਜ ਦੇ ਡਰ ਅਤੇ ਸ਼ਰਮ ਨੂੰ ਛੱਡ ਕੇ ਆਪਣੇ ਜੀਵਨ ਸਾਥੀ ਨਾਲ ਆਪਣੀ ਇਹ ਸਮੱਸਿਆ ਸ਼ੇਅਰ ਕਰਨੀ ਚਾਹੀਦੀ ਹੈ। ਮਰਦਾਨਾ ਕਮਜ਼ੋਰੀ ਅਤੇ ਨਾਲ ਹੀ ਕੋਈ ਸੈਕਸ ਸਬੰਧੀ ਸਮੱਸਿਆਵਾਂ ਦਾ ਕੋਈ ਅਨੁਭਵ ਹੋ ਰਿਹਾ ਹੈ ਤਾਂ ਤੁਰੰਤ ਡਾਕਟਰ ਕੋਲ ਸਲਾਹ ਲਵੋ। ਅਸ਼ਵਗੰਦਾ, ਸ਼ਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮੁਕਤਾ ਪਿਸ਼ਠੀ, ਵੰਗ ਭਸਮ, ਨਾਗ ਭਸਮ, ਲੋਹ ਭਸਮ, ਤ੍ਰਿਵੰਗ, ਰਜਤ ਭਸਮ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਇਲਾਜ
ਪੁਰਾਣੀ ਕਹਾਵਤ ਹੈ ਕਿ ‘‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ’’ ਜੇਕਰ ਵਧੀਆ ਖੁਰਾਕ ਮਿਲਦੀ ਰਹੇ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕੱਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ- ਲੋਕੋਰੀਆ (ਸਫੈਦ ਪਾਣੀ), ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

Roshan Heath Care ਹੀ ਵਧੀਆ ਕਿਉਂ ਹੈ?
ਕਿਉਂਕਿ ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨਿਰਾਸ਼ ਰੋਗੀ ਇਨ੍ਹਾਂ ਦੀਆਂ ਦੇਸੀ ਦਵਾਈਆਂ ਦਾ ਸੇਵਨ ਕਰਕੇ ਆਪਣੇ ਵਿਆਹੁਤਾ ਜੀਵਨ ਦਾ ਭਰਪੂਰ ਆਨੰਦ ਲੈ ਰਹੇ ਹਨ। ਜੇ ਤੁਸੀਂ ਵੀ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਇਕ ਵਾਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ (ਪੰਜਾਬ) ਨਾਲ ਜ਼ਰੂਰ ਸੰਪਰਕ ਕਰੋ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91 -95014 -78347 ,  +91- 73473-07214. ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।


author

Rakesh

Content Editor

Related News